ਕੇਂਦਰ ਜਾਂ ਸੂਬਾ ਸਰਕਾਰ ਦੀ ਗੱਲ ਛੱਡੋ, ਸ਼੍ਰੋਮਣੀ ਕਮੇਟੀ ਵੀ ਸਿੱਖਾਂ ਨੂੰ ਇਨਸਾਫ਼ ਦੇਣ ਨੂੰ ਤਿਆਰ ਨਹੀਂ
ਕੇਂਦਰ ਜਾਂ ਸੂਬਾ ਸਰਕਾਰ ਦੀ ਗੱਲ ਛੱਡੋ, ਸ਼੍ਰੋਮਣੀ ਕਮੇਟੀ ਵੀ ਸਿੱਖਾਂ ਨੂੰ ਇਨਸਾਫ਼ ਦੇਣ ਨੂੰ ਤਿਆਰ ਨਹੀਂ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਨੇ ਇਨਸਾਫ਼ ਤਾਂ ਕੀ ਦੇਣਾ ਸੀ, ਇੱਥੇ ਤਾਂ ਸ਼੍ਰੋਮਣੀ ਕਮੇਟੀ ਵੀ ਸਿੱਖਾਂ ਨੂੰ ਇਨਸਾਫ਼ ਦੇਣ ਨੂੰ ਤਿਆਰ ਨਹੀਂ, ਭਾਵੇਂ ਉਹ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਹੀ ਕਿਉਂ ਨਾ ਜੁੜਿਆ ਹੋਵੇ। ਸ਼੍ਰੋਮਣੀ ਕਮੇਟੀ ਨੂੰ ਅਕਸਰ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਕਿਹਾ ਜਾਂਦਾ ਹੈ ਜੋ ਅਨੇਕਾਂ ਕੁਰਬਾਨੀਆਂ, ਸ਼ਹਾਦਤਾਂ ਤੇ ਲੰਬੇ...