6 June 2026 ਦੀਆਂ ਖ਼ਬਰਾਂ

18 published stories
ਪੰਜਾਬ ਸਰਕਾਰ ਭਰੇਗੀ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ 'ਤੇ ਲੱਗਣ ਵਾਲੀ ਫੀਸ ਸਰਕਾਰੀ ਖਜ਼ਾਨੇ 'ਚੋਂ : ਮੁੱਖ ਮੰਤਰੀ ਪੰਜਾਬ

ਪੰਜਾਬ ਸਰਕਾਰ ਭਰੇਗੀ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ 'ਤੇ ਲੱਗਣ ਵਾਲੀ ਫੀਸ ਸਰਕਾਰੀ ਖਜ਼ਾਨੇ 'ਚੋਂ : ਮੁੱਖ ਮੰਤਰੀ ਪੰਜਾਬ

Jun 06, 2026 10:11 PM (Asia/Kolkata)

ਚੰਡੀਗੜ੍ਹ 6 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ 'ਚ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਵਿਆਪਕ ਮੁਹਿੰਮ ਚਲਾਈ ਜਾਵੇ ਅਤੇ ਵੱਧ ਤੋਂ ਵੱਧ ਕਿਰਤੀਆਂ ਨੂੰ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਿਆ ਜਾਵੇ। ਪੰਜਾਬ ਦੇ ਮੁੱਖ ਮੰਤਰੀ ਨੇ ਉਸਾਰੀ ਕਿਰਤੀ ਕਾਮਿਆਂ ਦੀ ਭਲਾਈ ਲਈ ਕਈ ਅਹਿਮ ਫ਼ੈਸਲਿਆਂ ਦਾ ਐਲਾਨ ਕਰਦਿਆਂ ਕਿਹਾ ਹੈ ਕਿ..ਸਰਕਾਰ ਨੂੰ ਉਮੀਦ ਹੈ ਕਿ ਇਸ ਨਵੀਂ ਮੁਹਿੰਮ ਤਹਿਤ ਕਰੀਬ 10 ਲੱਖ ਉਸਾਰੀ ਕਾਮੇ ਰਜਿਸਟਰ ਹੋਣਗੇ। ਇਸ ਲਈ ਰਜਿਸਟ੍ਰੇਸ਼ਨ ਫੀਸ ਦੇ ਲਗਭਗ 15 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ...

ਫਲੈਟਬੁਸ਼ ਵਿਖੇ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਮਨਾਈ  ਕੀਰਤਨ ਦਰਬਾਰ ਕਰਵਾਇਆ ਗਿਆ

ਫਲੈਟਬੁਸ਼ ਵਿਖੇ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਮਨਾਈ ਕੀਰਤਨ ਦਰਬਾਰ ਕਰਵਾਇਆ ਗਿਆ

Jun 06, 2026 09:54 PM (Asia/Kolkata)

ਨਿਊਜ਼ੀਲੈਂਡ , ਆਕਲੈਂਡ ( ਤਰਨਜੋਤ ਸਿੰਘ) ਆਕਲੈਂਡ ਦੇ ਫਲੈਟਬੁਸ਼ ਵਿਖੇ ਸ਼ਨੀਵਾਰ ਦੀ ਸ਼ਾਮ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਦਸਮ ਅਤੇ ਸਰਬਲੋਹ ਗ੍ਰੰਥ ਵਿੱਚ ਦਰਜ ਬਾਣੀ ਦੇ ਕੀਰਤਨ ਦਰਬਾਰ ਸਜਾਏ ਗਏ ।ਜਿਸਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਹੋਈ ਉਪਰੰਤ ਸੋਦਰ ਰਹਿਰਾਸ ਸਾਹਿਬ ਦੇ ਜਾਪ ਤੇ ਫਿਰ ਛੋਟੇ ਛੋਟੇ ਬੱਚਿਆਂ ਵਲੋਂ ਦਸਮ ਬਾਣੀ ਦੇ ਗਾਇਨ ਨਾਲ ਕੀਰਤਨ ਦਰਬਾਰ ਦੀ ਸ਼ੁਰੂਆਤ ਹੋਈ ਜਿਸ ਦੌਰਾਨ ਬੀਬੀਆਂ ਨੇ ਵੀ ਹਾਜ਼ਰੀ ਭਰੀ...

ਪੰਜਾਬੀ ਲੋਕ ਗਾਇਕ ਸਵ. 'ਰੱਬੀ ਬੈਰੋਪੁਰੀ' ਯਾਦਗਾਰ ਮੇਲਾ ਭਾਗੋ ਮਾਜਰਾ ਬੈਰੋਪੁਰ ਵਿਖੇ 7 ਜੂਨ ਨੂੰ : ਮਨਦੀਪ ਕੌਰ ਟਿਵਾਣਾ ਬੈਰੋਪੁਰ

ਪੰਜਾਬੀ ਲੋਕ ਗਾਇਕ ਸਵ. 'ਰੱਬੀ ਬੈਰੋਪੁਰੀ' ਯਾਦਗਾਰ ਮੇਲਾ ਭਾਗੋ ਮਾਜਰਾ ਬੈਰੋਪੁਰ ਵਿਖੇ 7 ਜੂਨ ਨੂੰ : ਮਨਦੀਪ ਕੌਰ ਟਿਵਾਣਾ ਬੈਰੋਪੁਰ

Jun 06, 2026 09:37 PM (Asia/Kolkata)

ਬੇਕਲ ਦਾਦੇ ਉਸਤਾਦ ਦੇ ਜਾਂ ਵਾਰੇ, ਜਿਨ੍ਹਾਂ ਲਿਖਣ ਦਾ ਵਲ ਸਿਖਾ ਦਿੱਤਾ। ਬੈਰੋਂਪੁਰੀ ਬਸ ਫ਼ਿਲਮੀ ਹਸਤੀਆਂ ਤੋਂ,'ਰੱਬੀ' ਰੱਬੀ ਸੀ ਕੇਰਾਂ, ਕਰਵਾ ਦਿੱਤਾ : ਲੋਕ ਗਾਇਕ ਸਵ: ਰੱਬੀ ਬੈਰੋੱਪੁਰੀ ਪੁਆਧੀ ਖਿੱਤੇ ਵਿਚ ਕਈ ਕਿਸਮ ਦੀਆਂ ਅਖਾੜਾ ਪਰੰਪਰਾਵਾਂ ਪ੍ਰਚਲਿਤ ਰਹੀਆਂ ਹਨ। ਜਿਨ੍ਹਾਂ ਵਿਚੋਂ ਰੱਬੀ ਬੈਰੋਂਪੁਰੀ ਦੁਆਰਾ ਪ੍ਰਚਲਿਤ ਅਖਾੜੇ ਦੀ ਉਪ ਪਰੰਪਰਾ ਦਾ ਵਿਸ਼ੇਸ਼ ਮੁਕਾਮ ਹੈ। ਜ਼ਿਲ੍ਹਾ ਰੋਪੜ ਦੇ ਪਿੰਡ ਬੈਰੋਂਪੁਰ ਦਾ ਵਸਨੀਕ ਰੱਬੀ, ਜੋ 'ਰੱਬੀ ਬੈਰੋਂਪੁਰੀ' ਦੇ ਨਾਮ ਨਾਲ ਪ੍ਰਸਿੱਧ ਹੈ, ਨੇ...

ਪੁਲਿਸ ਪ੍ਰਸ਼ਾਸਨ ਵਲੋਂ ਪਟਿਆਲਾ ਵਿਖੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਦੀ ਬੇਰਹਿਮੀ ਕੁੱਟ ਦੀ ਅਧਿਕਾਰ ਸੰਘਰਸ਼ ਪਾਰਟੀ ਘੋਰ ਨਿੰਦਾ ਕਰਦੀ ਹੈ  :- ਇੰਜ ਸੁਰਿੰਦਰ ਸਿੰਘ ਭਿੰਡਰ

ਪੁਲਿਸ ਪ੍ਰਸ਼ਾਸਨ ਵਲੋਂ ਪਟਿਆਲਾ ਵਿਖੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਦੀ ਬੇਰਹਿਮੀ ਕੁੱਟ ਦੀ ਅਧਿਕਾਰ ਸੰਘਰਸ਼ ਪਾਰਟੀ ਘੋਰ ਨਿੰਦਾ ਕਰਦੀ ਹੈ :- ਇੰਜ ਸੁਰਿੰਦਰ ਸਿੰਘ ਭਿੰਡਰ

Jun 06, 2026 09:30 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਅਧਿਕਾਰ ਸੰਘਰਸ਼ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਪ੍ਰਮੁੱਖ ਸਲਾਹਕਾਰ ਇੰਜ ਐਸ ਐਸ ਭਿੰਡਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇਹ ਪ੍ਰਗਟਾਵਾ ਕੀਤਾ ਕਿ ਬੇਰੁਜ਼ਗਾਰ ਆਪ੍ਰੈਂਟਿਸਸਿਪ ਸਹਾਇਕ ਲਾਇਨਮੈਨ ਅਤੇ ਡਿਪਲੋਮਾ ਹੋਲਡਰ ਨੋਜਵਾਨ ਪਿਛਲੇ ਪੰਜ ਦਿਨਾਂ ਤੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਹੈਡ ਆਫਿਸ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਸਨ।ਧਰਨਾ ਪ੍ਰਦਰਸ਼ਨਕਾਰੀਆਂ ਵੱਲੋਂ ਪਾਵਰਕੌਮ ਦਫ਼ਤਰ ਦਾ ਬੰਦ ਕੀਤਾ ਮੁੱਖ ਗੇਟ ਖੁਲਵਾਉਣ ਲਈ ਪੁਲਿਸ ਬਲ ਵੱਲੋਂ...

ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਅਧਿਆਪਕ ਜਗਦੀਪ ਸਿੰਘ ਦੇ ਘਰ ਅਫਸੋਸ ਕਰਨ ਗਏ

ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਅਧਿਆਪਕ ਜਗਦੀਪ ਸਿੰਘ ਦੇ ਘਰ ਅਫਸੋਸ ਕਰਨ ਗਏ

Jun 06, 2026 09:28 PM (Asia/Kolkata)

ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਦੇ ਲਈ ਠੋਸ ਕਦਮ ਚੁੱਕੇ- ਡਾਕਟਰ ਵੇਰਕਾਟਾਂਗਰਾ - ਸੁਰਜੀਤ ਸਿੰਘ ਖਾਲਸਾਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਮਾਲੋਵਾਲ ਵਿਖੇ ਜਿੱਥੋਂ ਦੇ ਅਧਿਆਪਕ ਜਗਦੀਪ ਸਿੰਘ ਦਾ ਬੀਤੇ ਦਿਨੀ ਕਤਲ ਕਰ ਦਿੱਤਾ ਗਿਆ ਸੀ ਦੇ ਗ੍ਰਹਿ ਵਿਖੇ ਉਹਨਾਂ ਦੇ ਪਰਿਵਾਰ ਦੇ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਇਸ ਮੌਕੇ ਪਰਿਵਾਰ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਕੋਈ ਵੀ ਢੁਕਵੀ ਕਾਰਵਾਈ ਕਰਕੇ...

ਸਿੱਖਸ ਆਫ਼ ਅਮੈਰਿਕਾ ਨੇ ਸੰਗਰੂਰ ਦੇ ਪਿੰਡ ਰੂਪਾਹੇੜੀ ਤੋਂ ਸ਼ੁਰੂ ਕੀਤੀ ਜ਼ਰੂਰਤਮੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਭੇਂਟ ਕਰਨ ਦੀ ਮੁਹਿੰਮ

ਸਿੱਖਸ ਆਫ਼ ਅਮੈਰਿਕਾ ਨੇ ਸੰਗਰੂਰ ਦੇ ਪਿੰਡ ਰੂਪਾਹੇੜੀ ਤੋਂ ਸ਼ੁਰੂ ਕੀਤੀ ਜ਼ਰੂਰਤਮੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਭੇਂਟ ਕਰਨ ਦੀ ਮੁਹਿੰਮ

Jun 06, 2026 09:23 PM (Asia/Kolkata)

ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਮਰੱਥ ਬਣਾਉਣਾ ਸਾਡਾ ਮੁੱਖ ਮਕਸਦ- ਚੇਅਰਮੈਨ ‘ਜੱਸੀਨਿਊਯਾਰਕ, 6 ਜੂਨ ਗੌਰਵ ਮੜੀਆ ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਸਿੱਖਸ ਆਫ਼ ਅਮੈਰਿਕਾ ਵਲੋਂ ਚੇਅਰਮੈਨ ਸ: ਜਸਦੀਪ  ਸਿੰਘ ਜੱਸੀ’ ਦੀ ਅਗਵਾਈ ’ਚ ਸਮੇਂ ਸਮੇਂ ’ਤੇ ਸਮਾਜ ਸੇਵੀ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਂਦਾ ਰਹਿੰਦਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਅੱਜ ਸਿੱਖ ਆਫ ਅਮੈਰਿਕਾ ਵਲੋਂ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਰੂਪਾਹੇੜੀ ’ਚ ਇਕ ਸਮਾਗਮ ਅਯੋਜਿਤ ਕੀਤਾ ਗਿਆ ਜਿਸ ਵਿਚ ਵਿਧਵਾ...

ਮੇਅਰ ਚੁਣਨ ਦਾ ਅਧਿਕਾਰ ਸਿਰਫ਼ ਚੁਣੇ ਹੋਏ ਕੌਂਸਲਰਾਂ ਕੋਲ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਇੱਕ ਵਿਅਕਤੀ ਕੋਲ-ਵਿੱਕੀ ਗੁਜਰਾਲ

ਮੇਅਰ ਚੁਣਨ ਦਾ ਅਧਿਕਾਰ ਸਿਰਫ਼ ਚੁਣੇ ਹੋਏ ਕੌਂਸਲਰਾਂ ਕੋਲ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਇੱਕ ਵਿਅਕਤੀ ਕੋਲ-ਵਿੱਕੀ ਗੁਜਰਾਲ

Jun 06, 2026 09:20 PM (Asia/Kolkata)

ਕਪੂਰਥਲਾ 6 ਜੂਨ ਗੌਰਵ ਮੜੀਆ ਮੇਅਰ ਚੁਣਨ ਦਾ ਅਧਿਕਾਰ ਸਿਰਫ਼ ਚੁਣੇ ਹੋਏ ਕੌਂਸਲਰਾਂ ਕੋਲ ਹੋਣਾ ਚਾਹੀਦਾ ਹੈ,ਕਿਸੇ ਵਿਅਕਤੀ ਕੋਲ ਨਹੀਂ।ਇਹ ਗੱਲ ਕੌਂਸਲਰ ਵਿੱਕੀ ਗੁਜਰਾਲ ਨੇ ਇੱਕ ਪ੍ਰੈਸ ਬਿਆਨ ਵਿੱਚ ਕਹੀ।ਉਨ੍ਹਾਂ ਕਿਹਾ ਕਿ ਸਥਾਨਕ ਸ਼ਹਿਰੀ ਸੰਸਥਾਵਾਂ ਵਿੱਚ ਜਵਾਬਦੇਹੀ,ਸੁਸ਼ਾਸਨ ਅਤੇ ਜਨਤਾ ਦਾ ਵਿਸ਼ਵਾਸ ਬਣਾਈ ਰੱਖਣ ਲਈ ਮੇਅਰ ਦੀ ਚੋਣ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ।ਇੱਕ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੇਅਰ ਦੀ ਚੋਣ ਕੌਂਸਲਰਾਂ ਦੁਆਰਾ ਕੀਤੀ ਜਾਣੀ ਚਾਹੀਦੀ ਹੈ।...

ਲਾਈਨਮੈਨ ਆਪਰੇਟਰਾਂ 'ਤੇ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਵੱਲੋਂ ਸਖ਼ਤ ਨਿੰਦਾ- ਸੁੱਖ ਗਿੱਲ ਮੋਗਾ

ਲਾਈਨਮੈਨ ਆਪਰੇਟਰਾਂ 'ਤੇ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਵੱਲੋਂ ਸਖ਼ਤ ਨਿੰਦਾ- ਸੁੱਖ ਗਿੱਲ ਮੋਗਾ

Jun 06, 2026 09:18 PM (Asia/Kolkata)

ਮੋਗਾ, 6 ਜੂਨ ਗੌਰਵ ਮੜੀਆ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਪਟਿਆਲਾ ਵਿਖੇ ਲਾਈਨਮੈਨ ਆਪਰੇਟਰਾਂ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਸੁੱਖ ਗਿੱਲ ਮੋਗਾ ਨੇ ਕਿਹਾ ਕਿ ਆਪਣੀਆਂ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਲਾਈਨਮੈਨ ਆਪਰੇਟਰਾਂ ਦੀ ਆਵਾਜ਼ ਸੁਣਨ ਦੀ ਬਜਾਏ ਸਰਕਾਰ ਨੇ ਉਨ੍ਹਾਂ 'ਤੇ ਜ਼ਬਰ ਦਾ ਰਾਹ ਅਪਣਾਇਆ ਹੈ, ਜੋ ਲੋਕਤੰਤਰ ਦੇ ਮੁੱਢਲੇ ਸਿਧਾਂਤਾਂ ਦੇ...

ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨਾਲ ਸਤਿਕਾਰਯੋਗ ਵਿਵਹਾਰ ਜ਼ਰੂਰੀ ਹੈ-ਪੱਡਾ

ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨਾਲ ਸਤਿਕਾਰਯੋਗ ਵਿਵਹਾਰ ਜ਼ਰੂਰੀ ਹੈ-ਪੱਡਾ

Jun 06, 2026 09:14 PM (Asia/Kolkata)

ਕਪੂਰਥਲਾ 6 ਜੂਨ ਗੌਰਵ ਮੜੀਆਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨਾਲ ਸਤਿਕਾਰਯੋਗ ਅਤੇ ਸ਼ਿਸ਼ਟਾਚਾਰਪੂਰਨ ਵਿਵਹਾਰ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਦਫ਼ਤਰ ਜਨਤਾ ਦੇ ਟੈਕਸਾਂ ਤੇ ਚੱਲਦੇ ਹਨ।ਸਰਕਾਰੀ ਕਰਮਚਾਰੀ ਜਨਤਾ ਦੇ ਸੇਵਕ ਹਨ ਅਤੇ ਸਤਿਕਾਰਯੋਗ ਵਿਵਹਾਰ ਜਨਤਾ ਦਾ ਅਧਿਕਾਰ ਹੈ, ਜਿਸ ਨਾਲ ਉਨ੍ਹਾਂ ਦਾ ਕੰਮ ਆਸਾਨ ਹੋ ਜਾਂਦਾ ਹੈ। ਇਹ ਗੱਲ ਹਿਊਮਨ ਰਾਈਟਸ ਕੌਂਸ਼ਲ ਇੰਡੀਆ ਦੇ ਸੂਬਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਇੱਕ ਪ੍ਰੈਸ ਬਿਆਨ...

ਪੰਜਾਬ ਦੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮੰਦਭਾਗੀਆਂ-ਕਸ਼ਯਪ

ਪੰਜਾਬ ਦੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮੰਦਭਾਗੀਆਂ-ਕਸ਼ਯਪ

Jun 06, 2026 09:11 PM (Asia/Kolkata)

ਕਪੂਰਥਲਾ 6 ਜੂਨ ਗੌਰਵ ਮੜੀਆ ਅੱਤਵਾਦੀਆਂ ਵੱਲੋਂ ਪੰਜਾਬ ਵਿੱਚ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਦਿੱਤੀਆਂ ਗਈਆਂ ਧਮਕੀਆਂ ਬਹੁਤ ਹੀ ਮੰਦਭਾਗੀਆਂ ਹਨ।ਅਜਿਹੀਆਂ ਧਮਕੀਆਂ ਨੇ ਸਰਕਾਰਾਂ ਦੀ ਕਾਰਗੁਜ਼ਾਰੀ ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ ਅਤੇ ਨਾਲ ਹੀ ਦੇਸ਼ ਦੀ ਕੇਂਦਰ ਸਰਕਾਰ ਨੂੰ ਅੱਤਵਾਦ ਦੇ ਖਾਤਮੇ ਲਈ ਇੱਕ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਅਤੇ ਆਪਣੀਆਂ ਖੁਫੀਆ ਏਜੰਸੀਆਂ ਅਤੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਨੂੰ ਅੱਤਵਾਦੀਆਂ ਦੁਆਰਾ ਰਚੀਆਂ ਗਈਆਂ ਅਜਿਹੀਆਂ ਘਿਨਾਉਣੀਆਂ ਸਾਜ਼ਿਸ਼ਾਂ...

ਹੜ੍ਹ ਸੁਰੱਖਿਆ ਪ੍ਰਬੰਧਾਂ ਲਈ ਮੋਹਰੀ ਬਣ ਕੇ ਵੱਡੇ ਸੇਵਾ ਕਾਰਜ ਵਿਚ ਜੁੱਟੀ  ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ

ਹੜ੍ਹ ਸੁਰੱਖਿਆ ਪ੍ਰਬੰਧਾਂ ਲਈ ਮੋਹਰੀ ਬਣ ਕੇ ਵੱਡੇ ਸੇਵਾ ਕਾਰਜ ਵਿਚ ਜੁੱਟੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ

Jun 06, 2026 09:07 PM (Asia/Kolkata)

ਪਿੰਡ ਚੱਕ ਪੱਤੀ ਬਾਲੂ ਬਹਾਦਰ ਵਿਖੇ 13 ਮਈ ਤੋਂ ਚੱਲ ਰਹੀ ਹੈ ਆਰਜੀ ਬੰਨ੍ਹ ਮਜ਼ਬੂਤੀ ਲਈ ਸੇਵਾ ਰੋਜ਼ਾਨਾ 1000 ਲਿਟਰ ਡੀਜ਼ਲ ਦੀ ਹੋ ਰਹੀ ਹੈ ਖਪਤਰਾਕੇਸ਼ ਨਈਅਰਚੋਹਲਾ ਸਾਹਿਬ/ਸੁਲਤਾਨਪੁਰ ਲੋਧੀ,6 ਜੂਨ ਜਿਵੇਂ ਬੀਤੇ ਸਮੇਂ ਦੌਰਾਨ ਪੰਜਾਬ ਵਾਸੀਆਂ ਨੂੰ ਹੜਾਂ ਦੀ ਬਹੁਤ ਭਿਆਨਕ ਮਾਰ ਪਈ ਸੀ ਤੇ ਵੱਖ-ਵੱਖ ਸੰਸਥਾਵਾਂ ਵਲੋਂ ਉਸ ਵਕਤ ਵੱਡੇ ਪੱਧਰ 'ਤੇ ਰਾਹਤ ਕਾਰਜ ਵੀ ਕੀਤੇ ਗਏ ਸਨ।ਬਿਪਤਾ ਆਉਣ ਤੇ ਸੇਵਾ ਕਰਨ ਨਾਲੋਂ ਵਧੀਕ ਚੰਗਾ ਹੈ ਅਗਰ ਬਿਪਤਾ ਨੂੰ ਕਿਸੇ ਹੱਦ ਤੱਕ ਟਾਲਿਆ ਜਾ ਸਕੇ ਤੇ ਵੱਖ-ਵੱਖ...

ਸਰਪੰਚ ਬਿੱਲਾ ਸ਼ੇਰੋਂ ਵਲੋਂ S.G.P.C ਮੈਂਬਰ ਬਲਵਿੰਦਰ ਸਿੰਘ ਵੇਈਂਪੁਈਂ ਨਾਲ ਮੀਟਿੰਗ

ਸਰਪੰਚ ਬਿੱਲਾ ਸ਼ੇਰੋਂ ਵਲੋਂ S.G.P.C ਮੈਂਬਰ ਬਲਵਿੰਦਰ ਸਿੰਘ ਵੇਈਂਪੁਈਂ ਨਾਲ ਮੀਟਿੰਗ

Jun 06, 2026 09:00 PM (Asia/Kolkata)

ਅਕਾਲੀ ਦਲ ਦੀ ਮਜ਼ਬੂਤੀ 'ਤੇ ਹੋਈ ਚਰਚਾਪਾਰਟੀ ਦਾ ਹਰ ਵਰਕਰ ਪਰਿਵਾਰ ਦਾ ਹਿੱਸਾ- ਬਿੱਲਾ ਸ਼ੇਰੋਂ ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,6 ਜੂਨਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਵੇਈਂਪੁਈਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ,ਪਾਰਟੀ ਦੀਆਂ ਆਉਣ ਵਾਲੀਆਂ...

ਸੰਤ ਭਿੰਡਰਾਂਵਾਲ਼ਿਆਂ ਦਾ ਇੰਝ ਹੋਇਆ ਅੰਤਿਮ ਸਸਕਾਰ

ਸੰਤ ਭਿੰਡਰਾਂਵਾਲ਼ਿਆਂ ਦਾ ਇੰਝ ਹੋਇਆ ਅੰਤਿਮ ਸਸਕਾਰ

Jun 06, 2026 04:19 PM (Asia/Kolkata)

ਸੰਤ ਭਿੰਡਰਾਂਵਾਲ਼ਿਆਂ ਦਾ ਇੰਝ ਹੋਇਆ ਅੰਤਿਮ ਸਸਕਾਰ ਜੂਨ 1984 ਦੇ ਘੱਲੂਘਾਰੇ ’ਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ਿਆਂ, ਭਾਈ ਅਮਰੀਕ ਸਿੰਘ, ਜਨਰਲ ਸ਼ਬੇਗ ਸਿੰਘ ਤੇ ਬਾਬਾ ਠਾਹਰਾ ਸਿੰਘ ਦੀ ਕਮਾਂਡ ਹੇਠ ਜੁਝਾਰੂ ਸਿੰਘ ਏਨੀ ਬਹਾਦਰੀ ਨਾਲ਼ ਲੜੇ ਕਿ ਭਾਰਤੀ ਫ਼ੌਜਾਂ ਦੇ ਜਰਨੈਲ ਅੱਸ਼-ਅੱਸ਼ ਕਰ ਉੱਠੇ, ਉਹਨਾਂ ਦੇ ਪਸੀਨੇ ਛੁੱਟ ਗਏ, ਧਰਤੀ ਹਿੱਲ ਗਈ ਤੇ ਮੂੰਹ ’ਤੇ ਉਂਗਲਾ ਧਰੀਆਂ ਰਹਿ ਗਈਆਂ ਕਿ ਆਹ ਕੀ ਹੋ ਗਿਆ। ਆਖ਼ਰ ਭਾਰਤੀ ਫ਼ੌਜ ਨੇ ਖ਼ਾਲਸਾ ਫ਼ੌਜਾਂ ਹੱਥੋਂ ਆਪਣੀ ਹਾਰ ਹੁੰਦੀ ਵੇਖ ਕੇ ਟੈਂਕ ਮੰਗਵਾਏ।...

ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਵੀ ਦਿੱਤਾ ਗਿਆ 6 ਜੂਨ 1984 ਦੀ 42ਵੀਂ ਵਰ੍ਹੇਗੰਢ ਮੌਕੇ ਸੰਦੇਸ਼

ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਵੀ ਦਿੱਤਾ ਗਿਆ 6 ਜੂਨ 1984 ਦੀ 42ਵੀਂ ਵਰ੍ਹੇਗੰਢ ਮੌਕੇ ਸੰਦੇਸ਼

Jun 06, 2026 04:11 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾ​​ਅੱਜ ਘੱਲੂਘਾਰਾ ਦਿਵਸ ਮੌਕੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਧਿਆਨ ਸਿੰਘ ਮੰਡ ਵੱਲੋਂ ਵੱਖਰੇ ਤੌਰ ਤੇ ਸੰਦੇਸ਼ ਜਾਰੀ ਕੀਤਾ ਗਿਆ। ਉਹਨਾਂ ਆਪਣੇ ਸ਼ੰਦੇਸ਼ ਵਿੱਚ ਕਿਹਾ ਕਿ “ ਛੇ ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਮਨਾਉਂਦਿਆਂ ਘੱਲੂਘਾਰੇ ਵਿੱਚ ਸ਼ਹੀਦ ਹੋਏ ਮਹਾਨ ਸਿੱਖਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਕੱਦਸ ਅਸਥਾਨ ਤੇ ਇਕੱਤਰ ਹੋਏ ਸਮੂਹ ਗੁਰੂ ਖਾਲਸਾ ਜੀ, ਦਾਸ ਅਤੇ ਜਥੇਦਾਰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

Jun 06, 2026 02:43 PM (Asia/Kolkata)

ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦੇਸ਼ ’ਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ- ਗਿਆਨੀ ਕੁਲਦੀਪ ਸਿੰਘ ਗੜਗੱਜਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਕੀਤਾ ਸਨਾਮਨਿਤਅੰਮ੍ਰਿਤਸਰ, 6 ਜੂਨ- ਕੰਵਰ ਪ੍ਰਤਾਪ ਸਿੰਘ ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ...

ਘਲੂਘਾਰਾ ਚੌਰਾਸੀ ਦੀ ਬਰਸੀ ਬਾਰੇ ਜਥੇਦਾਰ ਦੇ ਸੰਦੇਸ਼ ਦੇ ਮਾਇਨੇ ਅਤੇ ਵੱਡੇ ਸਵਾਲ -ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ

ਘਲੂਘਾਰਾ ਚੌਰਾਸੀ ਦੀ ਬਰਸੀ ਬਾਰੇ ਜਥੇਦਾਰ ਦੇ ਸੰਦੇਸ਼ ਦੇ ਮਾਇਨੇ ਅਤੇ ਵੱਡੇ ਸਵਾਲ -ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ

Jun 06, 2026 01:20 PM (Asia/Kolkata)

ਘਲੂਘਾਰਾ ਚੌਰਾਸੀ ਦੀ ਬਰਸੀ ਬਾਰੇ ਜਥੇਦਾਰ ਦੇ ਸੰਦੇਸ਼ ਦੇ ਮਾਇਨੇ ਅਤੇ ਵੱਡੇ ਸਵਾਲ ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ ​ਜੂਨ 1984 ਦਾ ਘੱਲੂਘਾਰਾ ਸਿੱਖ ਮਾਨਸਿਕਤਾ ’ਤੇ ਇੱਕ ਅਜਿਹਾ ਡੂੰਘਾ ਜ਼ਖ਼ਮ ਹੈ, ਜਿਸ ਦੀ ਪੀੜ ਹਰ ਸਾਲ ਜੂਨ ਮਹੀਨੇ ਆਉਂਦਿਆਂ ਹੀ ਨਾਸੂਰ ਬਣ ਕੇ ਵਹਿਣ ਲੱਗਦੀ ਹੈ। ਇਸ ਇਤਿਹਾਸਕ ਤੇ ਰੂਹਾਨੀ ਸੰਕਟ ਦੇ ਦਿਹਾੜੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਦਿੱਤਾ ਸੰਦੇਸ਼ ਮਹਿਜ਼ ਰਸਮੀ ਬਿਆਨਬਾਜ਼ੀ ਨਹੀਂ...

ਖ਼ਾਲਿਸਤਾਨ ਦੇ ਸੰਘਰਸ਼ ਨੂੰ ਬੁਲੰਦ ਕਰਕੇ ਭਾਰਤੀ ਹਕੂਮਤ ਨੂੰ ਮੂੰਹ-ਤੋੜਵਾਂ ਜਵਾਬ ਦੇਣ ਸਿੱਖ : ਫੈਡਰੇਸ਼ਨ ਭਿੰਡਰਾਂਵਾਲਾ

ਖ਼ਾਲਿਸਤਾਨ ਦੇ ਸੰਘਰਸ਼ ਨੂੰ ਬੁਲੰਦ ਕਰਕੇ ਭਾਰਤੀ ਹਕੂਮਤ ਨੂੰ ਮੂੰਹ-ਤੋੜਵਾਂ ਜਵਾਬ ਦੇਣ ਸਿੱਖ : ਫੈਡਰੇਸ਼ਨ ਭਿੰਡਰਾਂਵਾਲਾ

Jun 06, 2026 12:52 PM (Asia/Kolkata)

ਭਾਈ ਰਣਜੀਤ ਸਿੰਘ ਤੇ ਸਾਥੀਆਂ ਵੱਲੋਂ ਘੱਲੂਘਾਰਾ ਸਮਾਗਮ 'ਚ ਨਾਅਰੇਬਾਜ਼ੀਅੰਮ੍ਰਿਤਸਰ, 6 ਜੂਨ , ਕੰਵਰ ਪ੍ਰਤਾਪ ਸਿੰਘ-: ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਤੇ ਭਾਈ ਅੰਗਦ ਸਿੰਘ ਖ਼ਾਲਸਾ ਦੀ ਅਗਵਾਈ 'ਚ ਜਥੇਬੰਦੀ ਦੇ ਨੌਜਵਾਨਾਂ ਤੇ ਸੰਗਤਾਂ ਨੇ ਜੂਨ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ...

ਪਹਿਲੇ ਦੋ ਘੱਲੂਘਾਰਿਆਂ ਤੋਂ ਵੀ ਵੱਧ ਭਿਆਨਕ ਸੀ ਤੀਜਾ ਘੱਲੂਘਾਰਾ ਜੂਨ 1984

ਪਹਿਲੇ ਦੋ ਘੱਲੂਘਾਰਿਆਂ ਤੋਂ ਵੀ ਵੱਧ ਭਿਆਨਕ ਸੀ ਤੀਜਾ ਘੱਲੂਘਾਰਾ ਜੂਨ 1984

Jun 06, 2026 09:31 AM (Asia/Kolkata)

ਪਹਿਲੇ ਦੋ ਘੱਲੂਘਾਰਿਆਂ ਤੋਂ ਵੀ ਵੱਧ ਭਿਆਨਕ ਸੀ ਤੀਜਾ ਘੱਲੂਘਾਰਾ ਜੂਨ 1984ਸਿੱਖ ਕੌਮ ਉੱਤੇ ਪਹਿਲਾਂ ਵੀ ਦੋ ਘੱਲੂਘਾਰੇ 1746 ਅਤੇ 1762 ਵਿੱਚ ਵਾਪਰ ਚੁੱਕੇ ਸਨ, ਪਰ ਜੂਨ 1984 ਦਾ ਤੀਜਾ ਘੱਲੂਘਾਰਾ ਪਹਿਲੇ ਦੋ ਘੱਲੂਘਾਰਿਆਂ ਨਾਲ਼ੋਂ ਵੀ ਕਿਤੇ ਵੱਧ ਭਿਆਨਕ, ਨੁਕਸਾਨਦਾਇਕ ਅਤੇ ਖ਼ਤਰਨਾਕ ਸੀ। ਇਸ ਘੱਲੂਘਾਰੇ ਵਿੱਚ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਅਤੇ ਫ਼ੌਜ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਿੰਘਾਂ-ਸਿੰਘਣੀਆਂ ਕੋਲ਼ੋਂ ਤੇ ਉਸ ਸਮੇਂ ਨੂੰ ਕਿਸੇ ਵੀ ਤਰ੍ਹਾਂ ਹੰਢਾਉਣ ਤੇ ਅੱਖੀਂ ਤੱਕਣ ਵਾਲ਼ੇ ਲੋਕਾਂ ਨਾਲ਼...

  • Previous
  • 1
  • Next
Loading…
Loading the web debug toolbar…
Attempt #