ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ
ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਅਮਰਜੀਤ ਸਿੰਘ ਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਸਮੇਤ ਪ੍ਰਮੁੱਖ ਸ਼ਖ਼ਸੀਅਤ ਰਹੀਆਂ ਹਾਜ਼ਰਅੰਮ੍ਰਿਤਸਰ, 6 ਮਾਰਚ- ਕੰਵਰ ਪ੍ਰਤਾਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ...