ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਨੇ ਬਕਾਏ ਦੀ ਇਕਸਾਰ ਅਦਾਇਗੀ ਦੀ ਮੰਗ ਕੀਤੀ
ਪਾਵਰਕੌਮ ਦੇ 1100 ਕਰੋੜ ਦੇ ਮੁਨਾਫੇ ਦੇ ਬਾਵਜੂਦ ਮੁਲਾਜ਼ਮਾਂ ਨੂੰ ਬਕਾਇਆ ਕਿਸ਼ਤਾਂ ਵਿੱਚ ਕਿਉਂ? ਅੰਮ੍ਰਿਤਸਰ 6 ਮਈ, ਸੁਰਜੀਤ ਸਿੰਘ ਖਾਲਸਾ ਅੰਮ੍ਰਿਤਸਰ ਦੇ ਦਿਹਾਤੀ ਸਰਕਲ ਵਿੱਚ ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਦੀ ਮਹੀਨਾਵਾਰ ਮੀਟਿੰਗ ਰਣਜੀਤ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾਈ ਪ੍ਰਧਾਨ ਬਾਬਾ ਅਮਰਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪੈਨਸ਼ਨਰਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪਹਿਲਗਾਮ...