ਜੂਨ 1984 ਦੀ 42 ਵੀਂ ਵਰੇ ਗੰਢ ਤੇ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਾਰਤੀ ਕੌਸਲੇਟ ਫਰੈਂਕਫੋਰਟ ਵਿਖੇ ਭਾਰੀ ਰੋਸ ਮੁਜਾਹਰਾ।
ਫਰੈਂਕਫਰਟ , ਨਜ਼ਰਾਨਾ ਟਾਈਮਜ਼ ਬਿਊਰੋ ਛੇ ਜੂਨ ਦਿਨ ਸ਼ਨਿੱਚਰਵਾਰ ਨੂੰ ਖਾਲਿਸਤਾਨ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋਂ ਜੂਨ ਚੁਰਾਸੀ ਵਿਚ ਭਾਰਤੀ ਫੋਰਸਾਂ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਟੈਂਕਾਂ ਤੋਪਾਂ ਨਾਲ ਹਮਲਾ ਕਰਕੇ, ਢਹਿ ਢੇਰੀ ਕਰਨ ਦੀ ਕਾਰਵਾਈ ਤੇ ਰੋਸ ਪ੍ਰਦਰਸ਼ਨ ਕਰਦਿਆਂ ਭਾਰਤੀ ਹਕੂਮਤ ਨੂੰ ਲਾਹਨਤਾਂ ਪਾਉਂਦਿਆ ਕਿਹਾ ਗਿਆ ਹੈ ਕਿ ਖਾਲਿਸਤਾਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਸਿੰਘਾਂ ਵੱਲੋਂ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸ਼ਹੀਦ ਜਰਨਲ ਸੁਬੇਗ...