7 October 2025 ਦੀਆਂ ਖ਼ਬਰਾਂ

13 published stories
ਡੇਹਰੀਵਾਲ ਵਿੱਚ ਘਰ ਅੰਦਰ ਦਾਖਲ ਹੋ ਕੇ ਫਾਇਰਿੰਗ — ਪੁਲਿਸ ਨੇ ਕਈਆਂ ਖ਼ਿਲਾਫ਼ ਮਾਮਲਾ ਦਰਜ ਕੀਤਾ

ਡੇਹਰੀਵਾਲ ਵਿੱਚ ਘਰ ਅੰਦਰ ਦਾਖਲ ਹੋ ਕੇ ਫਾਇਰਿੰਗ — ਪੁਲਿਸ ਨੇ ਕਈਆਂ ਖ਼ਿਲਾਫ਼ ਮਾਮਲਾ ਦਰਜ ਕੀਤਾ

Oct 08, 2025 02:32 AM (Asia/Kolkata)

ਤਰਸਿੱਕਾ, 7 ਅਕਤੂਬਰ ,ਸੁਰਜੀਤ ਸਿੰਘ ਖ਼ਾਲਸਾ [FACTBOX] ਥਾਣਾ ਤਰਸਿੱਕਾ ਦੇ ਮੁੱਖ ਅਫਸਰ ਬਲਵਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 5 ਅਕਤੂਬਰ 2025 ਨੂੰ ਪੁੱਲ ਸੂਆ ਡੇਹਰੀਵਾਲ ਨੇੜੇ ਗਸ਼ਤ ਦੌਰਾਨ ਕੁਲਦੀਪ ਸਿੰਘ ਉਰਫ ਮੀਣਾ ਪੁੱਤਰ ਮਨਜੀਤ ਸਿੰਘ ਵਾਸੀ ਡੇਹਰੀਵਾਲ ਵਲੋਂ ਇਕ ਗੰਭੀਰ ਘਟਨਾ ਬਾਰੇ ਬਿਆਨ ਦਰਜ ਕਰਵਾਇਆ ਗਿਆ।ਸ਼ਿਕਾਇਤਕਰਤਾ ਨੇ ਦੱਸਿਆ ਕਿ ਸਵੇਰੇ ਲਗਭਗ 4 ਵਜੇ ਅਕਾਸ਼ਦੀਪ ਸਿੰਘ ਪੁੱਤਰ ਪ੍ਰਗਟ ਸਿੰਘ, ਰਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ, ਬਲਬੀਰ ਸਿੰਘ...

ਚੋਹਲਾ ਸਾਹਿਬ ਦੇ ਕਾਂਗਰਸੀ ਆਗੂਆਂ ਵੱਲੋਂ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਦਸਤਖਤੀ ਮੁਹਿੰਮ ਅਰੰਭੀ

ਚੋਹਲਾ ਸਾਹਿਬ ਦੇ ਕਾਂਗਰਸੀ ਆਗੂਆਂ ਵੱਲੋਂ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਦਸਤਖਤੀ ਮੁਹਿੰਮ ਅਰੰਭੀ

Oct 08, 2025 02:18 AM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,7 ਅਕਤੂਬਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਚੋਹਲਾ ਸਾਹਿਬ ਦੇ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਚੋਹਲਾ ਸਾਹਿਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਭਰਵੀ ਇਕੱਤਰਤਾ ਕਰਕੇ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਆਰੰਭ ਕੀਤੀ ਗਈ ਮੁਹਿੰਮ 'ਵੋਟ ਚੋਰ ਗੱਦੀ ਛੋੜ' ਤਹਿਤ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਦਸਤਖਤੀ ਮੁਹਿੰਮ ਦਾ ਆਗਾਜ ਕੀਤਾ।ਇਸ ਭਰਵੀਂ ਇਕੱਤਰਤਾ ਵਿੱਚ ਚੋਹਲਾ ਸਾਹਿਬ ਤੋਂ ਕਾਂਗਰਸ...

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ ਦਿਨ-ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ ਦਿਨ-ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Oct 08, 2025 01:58 AM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,7 ਅਕਤੂਬਰ ਜ਼ਿਲ੍ਹਾ ਤਰਨਤਾਰਨ ਦੇ ਪੁਲਿਸ ਥਾਣਾ ਚੋਹਲਾ ਸਾਹਿਬ ਅਧੀਨ ਪਿੰਡ ਰੂੜੀਵਾਲਾ ਵਿਖੇ ਅੱਜ ਦੁਪਹਿਰੇ ਕਰੀਬ 1.30 ਵਜੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਮਿਲੀ ਜਾਣਕਾਰੀ ਅਨੁਸਾਰ ਪਿੰਡ ਰੂੜੀਵਾਲਾ ਦਾ ਰਹਿਣ ਵਾਲਾ ਅਜੈਬ ਸਿੰਘ ਪੁੱਤਰ ਮੱਸਾ ਸਿੰਘ (ਉਮਰ ਕਰੀਬ 45 ਸਾਲ) ਆਪਣੇ ਘਰੋਂ ਪੈਦਲ ਹੀ ਪਿੰਡ ਗੰਡੀਵਿੰਡ ਵਾਲੇ ਰਾਹ 'ਤੇ ਜਾ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨ...

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

Oct 08, 2025 01:49 AM (Asia/Kolkata)

ਅੰਮ੍ਰਿਤਸਰ, 7 ਅਕਤੂਬਰ-ਨਜ਼ਰਾਨਾ ਟਾਈਮਜ ਬਿਓਰਾਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਿਸ਼ਵ ਭਰ ਵਿੱਚ ਵੱਸਦੀ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੀ ਸੰਗਤ ਕਰਕੇ ਸਿੱਖੀ ਦੇ ਗੁਣ ਧਾਰਨ ਕੀਤੇ ਅਤੇ ਗੁਰੂ ਘਰ ਵਿੱਚ ਹਮੇਸ਼ਾ ਹੀ ਇੱਕ ਸੱਚੇ ਸੇਵਕ ਵਜੋਂ ਵਿਚਰੇ। ਉਨ੍ਹਾਂ ਕਿਹਾ ਕਿ ਤੀਸਰੇ ਪਾਤਸ਼ਾਹ...

ਕੁਆਲਾ ਲੰਪੁਰ ਵਿਖੇ ਸ਼ਹਬਾਜ਼ ਸ਼ਰੀਫ਼ ਦਾ ਸੰਬੋਧਨ — ਸੱਚਾਈ ਤੇ ਇਨਸਾਫ਼ ਨਾਲ ਹੀ ਉੱਮਤ ਉਭਰਦੀ ਹੈ

ਕੁਆਲਾ ਲੰਪੁਰ ਵਿਖੇ ਸ਼ਹਬਾਜ਼ ਸ਼ਰੀਫ਼ ਦਾ ਸੰਬੋਧਨ — ਸੱਚਾਈ ਤੇ ਇਨਸਾਫ਼ ਨਾਲ ਹੀ ਉੱਮਤ ਉਭਰਦੀ ਹੈ

Oct 08, 2025 01:48 AM (Asia/Kolkata)

ਇਸਲਾਮੀ ਮੁੱਲਾਂ ਤੇ ਅਮਲ ਕਰਕੇ ਮੁਸਲਮਾਨ ਉੱਮਤ ਆਪਣੀ ਖੋਈ ਹੋਈ ਸ਼ਾਨ ਮੁੜ ਪ੍ਰਾਪਤ ਕਰ ਸਕਦੀ ਹੈ: ਪ੍ਰਧਾਨ ਮੰਤਰੀ ਸ਼ਹਬਾਜ਼ ਸ਼ਰੀਫ਼ ਦਾ ਮਲੇਸ਼ੀਆ ਵਿਖੇ ਸੰਬੋਧਨਕੁਆਲਾ ਲੰਪੁਰ, 7 ਅਕਤੂਬਰ 2025 — ਨਜ਼ਰਾਨਾ ਟਾਈਮਜ਼: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਬਾਜ਼ ਸ਼ਰੀਫ਼ ਨੇ ਕਿਹਾ ਕਿ ਜੇ ਮੁਸਲਮਾਨ ਉੱਮਤ ਇਸਲਾਮੀ ਮੁੱਲਾਂ ਤੇ ਅਮਲ ਕਰੇ ਅਤੇ ਖਰੇ ਇਸਲਾਮੀ ਅਸੂਲਾਂ ‘ਤੇ ਚੱਲੇ, ਤਾਂ ਉਹ ਦੁਨੀਆ ਦੀਆਂ ਕੌਮਾਂ ਵਿੱਚ ਆਪਣੀ ਗੁਆਈ ਹੋਈ ਇਜ਼ਤ ਤੇ ਮਕਾਮ ਮੁੜ ਹਾਸਲ ਕਰ ਸਕਦੀ ਹੈ। ਉਨ੍ਹਾਂ ਨੇ...

ਭਾਈ ਸੰਦੀਪ ਸਿੰਘ ਦੇ ਭਰਾ ਭਾਈ ਮਨਦੀਪ ਸਿੰਘ ਹੋਣਗੇ ਅੱਜ ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਸਾਂਝੇ ਪੰਥਕ ਉਮੀਦਵਾਰ

ਭਾਈ ਸੰਦੀਪ ਸਿੰਘ ਦੇ ਭਰਾ ਭਾਈ ਮਨਦੀਪ ਸਿੰਘ ਹੋਣਗੇ ਅੱਜ ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਸਾਂਝੇ ਪੰਥਕ ਉਮੀਦਵਾਰ

Oct 08, 2025 01:43 AM (Asia/Kolkata)

ਤਰਨ ਤਾਰਨ, ਭਾਈ ਰਣਜੀਤ ਸਿੰਘ ਖ਼ਾਲਸਾ ਅੱਜ ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਭਾਈ ਸੰਦੀਪ ਸਿੰਘ ਦੇ ਭਰਾ ਭਾਈ ਮਨਦੀਪ ਸਿੰਘ ਨੂੰ ਪੰਥਕ ਧਿਰਾਂ ਵੱਲੋਂ ਸਾਂਝਾ ਉਮੀਦਵਾਰ ਐਲਾਨਿਆ ਗਿਆ l ਇਹ ਐਲਾਨ ਪ੍ਰੈੱਸ ਕਲੱਬ ਅੰਮ੍ਰਿਤਸਰ ਵਿਖੇ ਭਾਈ ਤਰਸੇਮ ਸਿੰਘ ਪਿਤਾ ਸ. ਅੰਮ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ l ਇਸ ਮੌਕੇ ਵਾਰਿਸ ਪੰਜਾਬ ਦੇ ਭਾਈ ਤਰਸੇਮ ਸਿੰਘ, ਭਾਈ ਪਰਮਜੀਤ ਸਿੰਘ ਯੂ ਕੇ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਮੇਤ ਸੀਨੀਅਰ ਆਗੂ ਮੌਜੂਦ ਸਨ l ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ...

ਪਾਕਿਸਤਾਨ ਦੀ ਸਫ਼ਾਰਤੀ ਕੋਸ਼ਿਸ਼ਾਂ ਨਾਲ ਸਾਬਕਾ ਸੈਨੇਟਰ ਮੁਸ਼ਤਾਕ ਅਹਿਮਦ ਖ਼ਾਨ ਇਜ਼ਰਾਇਲੀ ਹਿਰਾਸਤ ਤੋਂ ਰਿਹਾ

ਪਾਕਿਸਤਾਨ ਦੀ ਸਫ਼ਾਰਤੀ ਕੋਸ਼ਿਸ਼ਾਂ ਨਾਲ ਸਾਬਕਾ ਸੈਨੇਟਰ ਮੁਸ਼ਤਾਕ ਅਹਿਮਦ ਖ਼ਾਨ ਇਜ਼ਰਾਇਲੀ ਹਿਰਾਸਤ ਤੋਂ ਰਿਹਾ

Oct 08, 2025 01:17 AM (Asia/Kolkata)

ਸਾਬਕਾ ਸੈਨੇਟਰ ਮੁਸ਼ਤਾਕ ਅਹਿਮਦ ਖ਼ਾਨ ਇਜ਼ਰਾਇਲੀ ਹਿਰਾਸਤ ਤੋਂ ਰਿਹਾ: ਦਰਅਮਾਨ / ਇਸਲਾਮਾਬਾਦ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾ  ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਦਰ ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਕਿ ਸਾਬਕਾ ਸੈਨੇਟਰ ਮੁਸ਼ਤਾਕ ਅਹਿਮਦ ਖ਼ਾਨ ਨੂੰ ਇਜ਼ਰਾਇਲੀ ਹਿਰਾਸਤ ਤੋਂ ਰਿਹਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ “ਇਸਲਾਮਾਬਾਦ ਦੀਆਂ ਸਫ਼ਾਰਤੀ ਕੋਸ਼ਿਸ਼ਾਂ ਰੰਗ ਲਿਆਈਆਂ ਹਨ।”ਐਕਸ (ਪਹਿਲਾਂ ਟਵਿੱਟਰ) ‘ਤੇ ਪੋਸਟ ਕਰਦੇ ਹੋਏ ਦਰ ਨੇ ਦੱਸਿਆ ਕਿ ਮੁਸ਼ਤਾਕ ਅਹਿਮਦ ਖ਼ਾਨ...

ਪੰਥਕ ਲੇਖਕ ਭਾਈ ਮਨਿੰਦਰ ਸਿੰਘ ਬਾਜਾ (ਹਿਸਟੋਰੀਅਨ) ਦਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਨਮਾਨ

ਪੰਥਕ ਲੇਖਕ ਭਾਈ ਮਨਿੰਦਰ ਸਿੰਘ ਬਾਜਾ (ਹਿਸਟੋਰੀਅਨ) ਦਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਨਮਾਨ

Oct 08, 2025 12:57 AM (Asia/Kolkata)

ਅੰਮ੍ਰਿਤਸਰ, 7 ਅਕਤੂਬਰ , ਨਜ਼ਰਾਨਾ ਟਾਈਮਜ ਬਿਊਰੋ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਖਾਲਿਸਤਾਨ ਲਿਬਰੇਸ਼ਨ ਆਰਗੇਨਾਈਜ਼ੇਸ਼ਨ ਦੇ ਮੁਖੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਉਰਫ਼ ਬਾਬਾ ਨੰਦ ਦੀ ਸਿੰਘਣੀ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਵੱਲੋਂ ਪੰਥਕ ਲੇਖਕ ਭਾਈ ਮਨਿੰਦਰ ਸਿੰਘ ਬਾਜਾ (ਹਿਸਟੋਰੀਅਨ) ਦੇ ਗ੍ਰਹਿ ਪਿੰਡ ਬਾਜਾ ਮਰਾੜ, ਜ਼ਿਲ੍ਹਾ ਮੁਕਤਸਰ ਵਿਖੇ ਪਹੁੰਚ ਕੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ...

ਸ਼ਹੀਦ ਭਾਈ ਜਿੰਦਾ-ਸੁੱਖਾ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ, ਪਿੰਡ ਗਦਲੀ ਅਤੇ ਰਾਜਸਥਾਨ ਵਿਖੇ 9 ਨੂੰ ਸ਼ਹੀਦੀ ਸਮਾਗਮਾਂ 'ਚ ਪੁੱਜਣ ਸੰਗਤਾਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ਼ਹੀਦ ਭਾਈ ਜਿੰਦਾ-ਸੁੱਖਾ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ, ਪਿੰਡ ਗਦਲੀ ਅਤੇ ਰਾਜਸਥਾਨ ਵਿਖੇ 9 ਨੂੰ ਸ਼ਹੀਦੀ ਸਮਾਗਮਾਂ 'ਚ ਪੁੱਜਣ ਸੰਗਤਾਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Oct 08, 2025 12:49 AM (Asia/Kolkata)

ਅੰਮ੍ਰਿਤਸਰ, 7 ਅਕਤੂਬਰ , ਨਜ਼ਰਾਨਾ ਟਾਈਮਜ ਬਿਊਰੋ [FACTBOX]ਵੀਹਵੀਂ ਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਖ਼ਾਲਿਸਤਾਨ ਦੀ ਅਜ਼ਾਦੀ ਲਈ ਅਰੰਭੇ ਹਥਿਆਰਬੰਦ ਸੰਘਰਸ਼ 'ਚ ਜੂਝ ਕੇ ਸ਼ਹਾਦਤਾਂ ਦੇ ਜਾਮ ਪੀਣ ਵਾਲੇ ਸੂਰਬੀਰ ਜਰਨੈਲ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਯਾਦ 'ਚ ਮਹਾਨ ਸ਼ਹੀਦੀ ਸਮਾਗਮ 9 ਅਕਤੂਬਰ ਨੂੰ ਸ੍ਰੀ...

ਨਨਕਾਣਾ ਸਾਹਿਬ ਤੋਂ ਕਰਤਾਰਪੁਰ ਤੱਕ ਤਿਆਰੀਆਂ ਮੁਕੰਮਲ, ਪਾਕਿਸਤਾਨ ਨੇ ਕਿਹਾ – “ਸਿੱਖ ਯਾਤਰੀਆਂ ਦਾ ਸਵਾਗਤ ਸਾਡੇ ਲਈ ਸਨਮਾਨ ਦੀ ਗੱਲ”

ਨਨਕਾਣਾ ਸਾਹਿਬ ਤੋਂ ਕਰਤਾਰਪੁਰ ਤੱਕ ਤਿਆਰੀਆਂ ਮੁਕੰਮਲ, ਪਾਕਿਸਤਾਨ ਨੇ ਕਿਹਾ – “ਸਿੱਖ ਯਾਤਰੀਆਂ ਦਾ ਸਵਾਗਤ ਸਾਡੇ ਲਈ ਸਨਮਾਨ ਦੀ ਗੱਲ”

Oct 07, 2025 08:48 PM (Asia/Kolkata)

ਬਾਬਾ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਪਾਕਿਸਤਾਨ ‘ਚ ਉੱਚ ਪੱਧਰੀ ਮੀਟਿੰਗਲਾਹੌਰ, 7 ਅਕਤੂਬਰ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾਪਾਕਿਸਤਾਨ ਦੇ ਸੂਬਾਈ ਅਲਪ ਸੰਖਿਆਕ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਸੋਮਵਾਰ ਨੂੰ ਹੋਮ ਡਿਪਾਰਟਮੈਂਟ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਬਾਬਾ ਗੁਰੂ ਨਾਨਕ ਦੇਵ ਜੀ ਦੇ ਆਉਣ ਵਾਲੇ...

ਗੁਰਦੁਆਰਾ ਸਿੰਘ ਸਭਾ ਫਲ਼ੇਰੋ ਬਰੇਸ਼ੀਆ  ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਗੁਰਦੁਆਰਾ ਸਿੰਘ ਸਭਾ ਫਲ਼ੇਰੋ ਬਰੇਸ਼ੀਆ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

Oct 07, 2025 07:24 PM (Asia/Kolkata)

ਬਰੇਸ਼ੀਆ 7 ਅਕਤੂਬਰ ( ਨਜ਼ਰਾਨਾ ਟਾਈਮਜ ਬਿਊਰੋ )- [FACTBOX]ਬੈਠਾ ਸੋਢੀ ਪਾਤਸ਼ਾਹ ਰਾਮਦਾਸ ਸਤਿਗੁਰੂ ਕਹਾਵੈ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਸੋਢੀ ਪਾਤਸ਼ਾਹ ਚੋਥੇ ਜਿਨ੍ਹਾ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਫਲੈਰੋ ਵਿਖੇ ਸਰਬੱਤ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰੂ ਘਰ ਫਲੈਰੋ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੌਰੀ ਨੇ ਦੱਸਿਆ ਕਿ ਤਿੰਨ ਦਿਨ੍ਹਾਂ ਸਮਾਗਮ ਦੌਰਾਨ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ...

ਸ਼ਹਬਾਜ਼ ਸ਼ਰੀਫ਼ ਨੇ ਕਿਹਾ — ਪਾਕਿਸਤਾਨ ਤੇ ਮਲੇਸ਼ੀਆ ਦਾ ਵਪਾਰਕ ਸਹਿਯੋਗ ਦੋਵਾਂ ਦੇਸ਼ਾਂ ਲਈ ਫ਼ਾਇਦੇਮੰਦ

ਸ਼ਹਬਾਜ਼ ਸ਼ਰੀਫ਼ ਨੇ ਕਿਹਾ — ਪਾਕਿਸਤਾਨ ਤੇ ਮਲੇਸ਼ੀਆ ਦਾ ਵਪਾਰਕ ਸਹਿਯੋਗ ਦੋਵਾਂ ਦੇਸ਼ਾਂ ਲਈ ਫ਼ਾਇਦੇਮੰਦ

Oct 07, 2025 07:54 AM (Asia/Kolkata)

ਅਸੀਂ ਪਾਕਿਸਤਾਨ ਅਤੇ ਮਲੇਸ਼ੀਆ ਦੇ ਮਜ਼ਬੂਤ ਰਿਸ਼ਤਿਆਂ ਨੂੰ ਟਿਕਾਊ ਸਾਂਝ ਵਿੱਚ ਬਦਲਣਾ ਚਾਹੁੰਦੇ ਹਾਂ: ਪ੍ਰਧਾਨ ਮੰਤਰੀ ਸ਼ਹਬਾਜ਼ ਸ਼ਰੀਫ਼ਕੁਆਲਾ ਲੰਪੁਰ, 6 ਅਕਤੂਬਰ (ਨਜ਼ਰਾਨਾ ਨਿਊਜ਼) ਅਲੀ ਇਮਰਾਨ ਚੱਠਾ  ਪ੍ਰਧਾਨ ਮੰਤਰੀ ਮੁਹੰਮਦ ਸ਼ਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਪਾਕਿਸਤਾਨ ਮਲੇਸ਼ੀਆ ਨਾਲ ਆਪਣੇ ਮਜ਼ਬੂਤ ਰਿਸ਼ਤਿਆਂ ਨੂੰ ਇੱਕ ਟਿਕਾਊ ਭਾਈਚਾਰੇ ਵਿੱਚ ਬਦਲਣਾ ਚਾਹੁੰਦਾ ਹੈ, ਕਿਉਂਕਿ ਵਪਾਰਕ ਸਹਿਯੋਗ ਦੋਵਾਂ ਦੇਸ਼ਾਂ ਦੇ ਆਪਸੀ ਹਿਤਾਂ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਖੇਤਰਾਂ...

ਗਾਜ਼ਾ ਮਿਸ਼ਨ ਦੌਰਾਨ ਇਸਰਾਇਲ ਵੱਲੋਂ ਗ੍ਰਿਫਤਾਰ ਸਾਬਕਾ ਸੀਨੇਟਰ ਦੀ ਰਿਹਾਈ ਲਈ ਪਾਕਿਸਤਾਨ ਸਰਗਰਮ

ਗਾਜ਼ਾ ਮਿਸ਼ਨ ਦੌਰਾਨ ਇਸਰਾਇਲ ਵੱਲੋਂ ਗ੍ਰਿਫਤਾਰ ਸਾਬਕਾ ਸੀਨੇਟਰ ਦੀ ਰਿਹਾਈ ਲਈ ਪਾਕਿਸਤਾਨ ਸਰਗਰਮ

Oct 07, 2025 06:58 AM (Asia/Kolkata)

ਗਾਜ਼ਾ ਸਹਾਇਤਾ ਮਿਸ਼ਨ ਦੌਰਾਨ ਇਸਰਾਇਲ ਵਿੱਚ ਗ੍ਰਿਫਤਾਰ ਸਾਬਕਾ ਪਾਕਿਸਤਾਨੀ ਸੀਨੇਟਰ ਦੀ ਰਿਹਾਈ ਲਈ ਪਾਕਿਸਤਾਨ ਸਰਗਰਮਇਸਲਾਮਾਬਾਦ, 6 ਅਕਤੂਬਰ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾ  ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਆਸ ਜਤਾਈ ਹੈ ਕਿ ਸਾਬਕਾ ਸੀਨੇਟਰ ਮੁਸਤਾਕ ਅਹਿਮਦ ਖਾਨ, ਜਿਸ ਨੂੰ ਇਸਰਾਇਲੀ ਫੌਜਾਂ ਨੇ ਗਾਜ਼ਾ ਲਈ ਮਨੁੱਖੀ ਸਹਾਇਤਾ ਲੈ ਕੇ ਜਾਣ ਵਾਲੇ ਫਲੋਟੀਲਾ ਮਿਸ਼ਨ ਦੌਰਾਨ ਗ੍ਰਿਫਤਾਰ ਕੀਤਾ ਸੀ, ਦੀ ਵਾਪਸੀ ਕੁਝ ਦਿਨਾਂ ਵਿੱਚ ਸੰਭਵ ਹੋਵੇਗੀ।ਵਿਦੇਸ਼ ਮੰਤ੍ਰਾਲੇ ਦੀ ਬੁਲਾਰੇ ਮੁਮਤਾਜ਼...

  • Previous
  • 1
  • Next
Loading…
Loading the web debug toolbar…
Attempt #