ਐੱਮਐੱਸਐੱਮ ਕਾਨਵੇਂਟ ਸਕੂਲ ਵਿੱਚ ਮਨਾਇਆ ਤੀਆਂ ਦਾ ਤਿਓਹਾਰ
ਬੱਚਿਆਂ ਵਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਨਈਅਰ ਚੋਹਲਾ ਸਾਹਿਬ/ਤਰਨਤਾਰਨ,8 ਅਗਸਤ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਹੋਇਆ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਮਐੱਸਐੱਮ ਕਾਨਵੇਂਟ ਸਕੂਲ ਚੋਹਲਾ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ।ਜਿਸ ਵਿੱਚ ਵਿਦਆਰਥੀਆਂ ਵੱਲੋਂ ਰੰਗਾਂ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਿਆ।ਇਸ ਦੌਰਾਨ ਤੀਸਰੀ ਕਲਾਸ ਤੋਂ ਬਾਰਵੀਂ ਕਲਾਸ ਤੱਕ ਲੜਕੀਆਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਚਾਰਾਂ ਹਾਊਸਾਂ ਦੇ ਬੱਚਿਆਂ ਨੇ...