ਫਰੈਂਕਫਰਟ ਸਿਟੀ ਪਾਰਲੀਮੈਂਟ ਚੋਣਾਂ: ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸੀਆ ਨੇ ਕੀਤੀ ਹਰਪ੍ਰੀਤ ਸਿੰਘ ਸ਼ੰਮੀ ਦੇ ਹੱਕ ’ਚ ਪੰਜਾਬੀ ਭਾਈਚਾਰੇ ਨੂੰ ਅਪੀਲ
ਬਰੇਸ਼ੀਆ/ਇਟਲੀ , ਪਰਵਿੰਦਰ ਸਿੰਘ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸੀਆ (ਇਟਲੀ) ਦੀ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੀ ਗਈ ਇੱਕ ਵੀਡੀਓ ਰਾਹੀਂ ਫਰੈਂਕਫਰਟ (ਜਰਮਨੀ) ਦੀ ਸਿਟੀ ਪਾਰਲੀਮੈਂਟ ਦੀ ਚੋਣ ਲੜ ਰਹੇ ਹਰਪ੍ਰੀਤ ਸਿੰਘ ਸ਼ੰਮੀ ਦੀ ਖੁੱਲ੍ਹ ਕੇ ਹਮਾਇਤ ਕੀਤੀ ਗਈ ਹੈ।ਵੀਡੀਓ ਸੰਦੇਸ਼ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਰਪ ਵੱਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਹਰਪ੍ਰੀਤ ਸਿੰਘ ਸ਼ੰਮੀ ਨੂੰ ਆਪਣਾ ਸਮਰਥਨ ਦੇਣ ਅਤੇ ਚੋਣ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ...