ਐੱਮ.ਐੱਸ.ਐੱਮ ਕਾਨਵੈਂਟ ਸਕੂਲ ਚੋਹਲਾ ਸਾਹਿਬ ਵਿਖੇ ਕਰਵਾਏ ਕੈਲੀਗ੍ਰਾਫੀ ਅਤੇ ਡਰਾਇੰਗ ਮੁਕਾਬਲੇ
ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,8 ਅਕਤੂਬਰ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਮ.ਐੱਸ.ਐੱਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦਿਵਸ ਮੌਕੇ ਸਕੂਲੀ ਬੱਚਿਆਂ ਦੇ ਕੈਲੀਗ੍ਰਾਫੀ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਤੀਸਰੀ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ।ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।ਉਹਨਾਂ ਦੱਸਿਆ ਕਿ ਸਾਨੂੰ ਗੁਰੂਆਂ ਦੀਆਂ...