9 February 2025 ਦੀਆਂ ਖ਼ਬਰਾਂ

9 published stories
ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਮੈਗਜ਼ੀਨ ਦੀ ਸਿੱਖ ਸੰਗਤ ਵਿੱਚ ਵਧੀ ਮੰਗ

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਮੈਗਜ਼ੀਨ ਦੀ ਸਿੱਖ ਸੰਗਤ ਵਿੱਚ ਵਧੀ ਮੰਗ

Feb 10, 2025 03:46 AM (Asia/Kolkata)

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਮੈਗਜ਼ੀਨ ਦੀ ਸਿੱਖ ਸੰਗਤ ਵਿੱਚ ਵਧੀ ਮੰਗ ਲੁਧਿਆਣਾ , 9 ਫਰਵਰੀ ਗੁਰਜੀਤ ਸਿੰਘ ਆਜ਼ਾਦ  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਮਾਸਿਕ ਧਾਰਮਿਕ ਰਸਾਲਾ "ਸਿੱਖ ਫੁਲਵਾੜੀ" ਸਿੱਖ ਸੰਗਤਾਂ ਵਿੱਚ ਕਾਫੀ ਪ੍ਰਸਿੱਧ ਹੋ ਰਿਹਾ ਹੈ। ਇਹ ਰਸਾਲਾ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਰਹਿਤ ਮਰਯਾਦਾ ਨੂੰ ਸਮਰਪਿਤ ਹੈ। ਇਸ ਵਿੱਚ ਧਾਰਮਿਕ ਲੇਖਾਂ ਦੇ ਨਾਲ-ਨਾਲ ਸਿਹਤ, ਬੱਚਿਆਂ ਲਈ ਵਿਸ਼ੇਸ਼ ਲੇਖ ਅਤੇ ਕਵਿਤਾਵਾਂ ਵੀ ਸ਼ਾਮਲ ਕੀਤੀਆਂ...

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਟੀਮ ਵੱਲੋਂ ਸਮਾਗਮ ਦੀ ਤਿਆਰੀ ਸੰਬੰਧੀ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਬੈਠਕ

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਟੀਮ ਵੱਲੋਂ ਸਮਾਗਮ ਦੀ ਤਿਆਰੀ ਸੰਬੰਧੀ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਬੈਠਕ

Feb 10, 2025 03:31 AM (Asia/Kolkata)

ਫ਼ਿਰੋਜ਼ਪੁਰ: 9 ਫਰਵਰੀ ਨਜ਼ਰਾਨਾ ਟਾਈਮਜ਼ ਬਿਊਰੋ ਅੱਜ 9 ਫ਼ਰਵਰੀ 2025 ਨੂੰ ਸਲਾਨਾ ਕੇਂਦਰੀ ਗੁਰਮਤਿ ਸਮਾਗਮ 2025 ਦੀ ਵਿਸ਼ੇਸ਼ ਬੈਠਕ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ, ਬਜੀਦਪੁਰ ਵਿਖੇ ਰੱਖੀ ਗਈ। ਇਸ ਬੈਠਕ ਦੀ ਅਗਵਾਈ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਵਿਸ਼ੇਸ਼ ਟੀਮ ਵੱਲੋਂ ਕੀਤੀ ਗਈ, ਜਿਸ ਵਿੱਚ ਬੀਬੀ ਸਤਿੰਦਰ ਕੌਰ, ਇੰਦਰਜੀਤ ਸਿੰਘ ਬਾਬਾ ਬਕਾਲਾ, ਕੇਂਦਰੀ ਸਮਾਗਮ ਇੰਚਾਰਜ ਅਵਤਾਰ ਸਿੰਘ (ਹੁਸ਼ਿਆਰਪੁਰ), ਗੁਰਵਿੰਦਰ ਸਿੰਘ (ਲੁਧਿਆਣਾ), ਗੁਰਜੀਤ ਸਿੰਘ ਅਜ਼ਾਦ (ਲੁਧਿਆਣਾ) ਅਤੇ ਸਰਬਜੀਤ ਸਿੰਘ...

ਸਿੱਖ ਕੌਮ ਦੀ ਅਜ਼ਾਦੀ ਦੇ ਮੁਜੱਸਮੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ੇ

ਸਿੱਖ ਕੌਮ ਦੀ ਅਜ਼ਾਦੀ ਦੇ ਮੁਜੱਸਮੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ੇ

Feb 10, 2025 03:06 AM (Asia/Kolkata)

ਸਿੱਖ ਕੌਮ ਦੀ ਅਜ਼ਾਦੀ ਦੇ ਮੁਜੱਸਮੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ੇ ਸੰਨ 1947 'ਚ ਹਿੰਦੂਆਂ ਨੂੰ ਮਿਲਿਆ ਹਿੰਦੁਸਤਾਨ, ਮੁਸਲਮਾਨਾਂ ਨੂੰ ਮਿਲਿਆ ਪਾਕਿਸਤਾਨ ਪਰ ਤੀਜੀ ਕੌਮ ਭਾਵ ਸਿੱਖਾਂ ਨੂੰ ਕੀ ਮਿਲਿਆ ? ਸਿੱਖਾਂ ਦੇ ਹਿੱਸੇ ਆਈ ਗ਼ੁਲਾਮੀ ਅਤੇ ਉਜਾੜਾ। ਜਦ ਅਸਾਨੀ ਨਾਲ਼ ਸਿੱਖਾਂ ਨੂੰ ਆਪਣਾ ਵੱਖਰਾ ਦੇਸ਼ ਮਿਲ਼ ਸਕਦਾ ਸੀ ਉਸ ਸਮੇਂ ਸਿੱਖ ਆਗੂਆਂ ਨੇ ਆਪਣੀ ਕਿਸਮਤ ਹਿੰਦੁਸਤਾਨ ਨਾਲ਼ ਜੋੜ ਲਈ, ਪਰ ਹਿੰਦੁਸਤਾਨ ਦੇ ਹਿੰਦੂਤਵੀ ਹੁਕਮਰਾਨਾਂ ਨੇ ਸਿੱਖਾਂ ਨੂੰ ਬੇਗ਼ਾਨਗੀ ਦਾ ਅਹਿਸਾਸ ਕਰਵਾਇਆ ਤੇ ‘ਜ਼ਰਾਇਮ...

ਵੱਖ-ਵੱਖ ਮਜ਼ਦੂਰ ਜਥੇਬੰਦੀਆ ਵਲੋਂ ਮੀਟਿੰਗ ਕਰਕੇ ਚੰਦ ਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਦਾ ਗਠਨ

ਵੱਖ-ਵੱਖ ਮਜ਼ਦੂਰ ਜਥੇਬੰਦੀਆ ਵਲੋਂ ਮੀਟਿੰਗ ਕਰਕੇ ਚੰਦ ਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਦਾ ਗਠਨ

Feb 10, 2025 02:41 AM (Asia/Kolkata)

ਐੱਸ ਐੱਸ ਪੀ ਦਫ਼ਤਰ ਦੇ ਘਿਰਾਓ ਦਾ ਐਲਾਨ ਚੰਦਭਾਨ ਦੇ ਗ੍ਰਿਫ਼ਤਾਰ ਮਜ਼ਦੂਰਾਂ ਨੂੰ ਫੌਰੀ ਰਿਹਾਅ ਕਰਨ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਜੈਤੋ ਥਾਣੇ ਦੇ ਮੁਖੀ ਨੂੰ ਬਰਖ਼ਾਸਤ ਕੀਤਾ ਜਾਵੇ*ਐੱਮ ਐੱਲ ਏ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ ਫ਼ਰੀਦਕੋਟ,8ਫਰਵਰੀ, ਨਜ਼ਰਾਨਾ ਟਾਈਮਜ ਬਿਊਰੋ ਇੱਕ ਦਰਜਨ ਦੇ ਕਰੀਬ ਪੇਂਡੂ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਨੇ ਏਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮੀਟਿੰਗ ਕਰਕੇ ਚੰਦ ਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਦਾ ਗਠਨ ਕਰਨ ਉਪਰੰਤ ਐਲਾਨ ਕੀਤਾ ਕਿ...

ਮੋਹਾਲੀ 'ਚ 5 ਫਰਜ਼ੀ ਪੁਲਿਸ ਵਾਲੇ ਗ੍ਰਿਫਤਾਰ, ਲੋਕਾਂ ਨੂੰ ਡਰਾ ਧਮਕਾ ਕੇ ਲੁੱਟਦੇ ਸਨ ਪੈਸੇ

ਮੋਹਾਲੀ 'ਚ 5 ਫਰਜ਼ੀ ਪੁਲਿਸ ਵਾਲੇ ਗ੍ਰਿਫਤਾਰ, ਲੋਕਾਂ ਨੂੰ ਡਰਾ ਧਮਕਾ ਕੇ ਲੁੱਟਦੇ ਸਨ ਪੈਸੇ

Feb 10, 2025 01:32 AM (Asia/Kolkata)

ਮੋਹਾਲੀ 'ਚ 5 ਫਰਜ਼ੀ ਪੁਲਿਸ ਵਾਲੇ ਗ੍ਰਿਫਤਾਰ, ਲੋਕਾਂ ਨੂੰ ਡਰਾ ਧਮਕਾ ਕੇ ਲੁੱਟਦੇ ਸਨ ਪੈਸੇ ਮੋਹਾਲੀ 9 ਫਰਵਰੀ , ਨਜ਼ਰਾਨਾ ਟਾਈਮਜ ਬਿਊਰੋ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ 'ਚ ਇਕ ਵਿਅਕਤੀ ਫਰਜ਼ੀ ਪੁਲਸ ਮੁਲਾਜ਼ਮ ਬਣ ਕੇ ਸਰਗਰਮ ਸੀ। ਇਹ ਲੋਕ ਸਿਵਲ ਡਰੈੱਸ ਵਿੱਚ ਛਾਪੇਮਾਰੀ ਕਰਦੇ ਸਨ। ਉਹ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵੀ ਵਸੂਲਦੇ ਸਨ। ਪੁਲੀਸ ਨੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਸਾਰੇ ਮੁਲਜ਼ਮ ਮੋਹਾਲੀ ਜ਼ਿਲ੍ਹੇ ਦੇ ਘਡੂਆ, ਨਵਾਂਗਾਓਂ ਅਤੇ ਸੈਕਟਰ-68 ਦੇ ਵਸਨੀਕ ਹਨ।...

PUNJAB ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

PUNJAB ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

Feb 10, 2025 01:28 AM (Asia/Kolkata)

PUNJAB ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 9 ਫਰਵਰੀ 2025 ਨਜ਼ਰਾਨਾ ਟਾਈਮਜ ਬਿਊਰੋ PUNJAB ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ +919056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ...

ਗੁਰਦੁਆਰਾ ਸਿੰਘ ਸਭਾ ਪਿੰਡ ਮੁਰਾਦਪੁਰ ਅਵਾਣਾ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ

ਗੁਰਦੁਆਰਾ ਸਿੰਘ ਸਭਾ ਪਿੰਡ ਮੁਰਾਦਪੁਰ ਅਵਾਣਾ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ

Feb 09, 2025 11:59 PM (Asia/Kolkata)

ਪਿੰਡ ਪੱਧਰ ਤੇ ਹੋਏ ਮੁਕਾਬਲਿਆਂ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਮੁਕੇਰੀਆਂ 9 ਫਰਵਰੀ, ਤਾਜੀਮਨੂਰ ਕੌਰ ਅਨੰਦਪੁਰੀ ਗੁਰਦੁਆਰਾ ਸਿੰਘ ਸਭਾ ਪਿੰਡ ਮੁਰਾਦਪੁਰ ਅਵਾਣਾ ਵਿਖੇ ਅੱਜ ਮਿਤੀ 9 ਫਰਵਰੀ 2025 ਦਿਨ ਐਤਵਾਰ ਨੂੰ ਵੱਡੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦਸਤਾਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਪਿੰਡ ਦੇ ਸਿੱਖੀ ਸਰੂਪ ਵਿੱਚ ਬੱਚਿਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਦਸਤਾਰ ਮੁਕਾਬਲੇ ਵਿੱਚ'ਸਿੱਖੀ ਸਰੂਪ' ਦੇ ਧਾਰਨੀ ਬੱਚਿਆਂ ਦੇ ਦੋ ਗਰੁੱਪ ਬਣਾਏ ਗਏ|ਪਹਿਲੇ ਗਰੁੱਪ...

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ 10 ਫਰਵਰੀ ਨੂੰ ਕਰਵਾਏ ਜਾਣਗੇ ਸਹਿਜ ਪਾਠ ਆਰੰਭ ।

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ 10 ਫਰਵਰੀ ਨੂੰ ਕਰਵਾਏ ਜਾਣਗੇ ਸਹਿਜ ਪਾਠ ਆਰੰਭ ।

Feb 09, 2025 06:24 PM (Asia/Kolkata)

ਕਿਸੇ ਵੀ ਉਮਰ ਦਾ ਵਿਅਕਤੀ ਸਹਿਜ ਪਾਠ ਕਰ ਸਕਦਾ ਹੈ ਆਰੰਭ । ਤਾਰਨ ਤਾਰਨ  9  ਫਰਵਰੀ ,ਗੁਰਮੀਤ ਸਿੰਘ  ਵਲਟੋਹਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਸਿੱਖ ਰਾਜ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ, ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਅਤੇ ਸੁਸਾਇਟੀ ਦੇ 100 ਮੁਕਾਬਲੇ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪੱਟੀ ਰੋਡ, ਭਿੱਖੀਵਿੰਡ ਵਿਖੇ...

ਸ਼੍ਰੋਮਣੀ ਕਮੇਟੀ ਵੱਲੋਂ ਦੁਆਬਾ ਖੇਤਰ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕ ਜਥੇ ਕੀਤੇ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਦੁਆਬਾ ਖੇਤਰ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕ ਜਥੇ ਕੀਤੇ ਰਵਾਨਾ

Feb 09, 2025 04:07 PM (Asia/Kolkata)

-ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡਾਂ ਅੰਦਰ ਹੋਣਗੇ ਗੁਰਮਤਿ ਸਮਾਗਮ ਅੰਮ੍ਰਿਤਸਰ, 8 ਫ਼ਰਵਰੀ-ਸੋਧ ਸਿੰਘ ਬਾਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੋਂ 100 ਵਲੰਟੀਅਰ ਪ੍ਰਚਾਰਕ ਸਿੰਘਾਂ ਨੂੰ ਜਥਿਆਂ ਦੇ ਰੂਪ ਵਿੱਚ ਪਿੰਡਾਂ ਲਈ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ...

  • Previous
  • 1
  • Next
Loading…
Loading the web debug toolbar…
Attempt #