ਲਾਹੌਰ ਦੇ ਇਤਿਹਾਸਕ ਕ੍ਰਿਸ਼ਨ ਮੰਦਰ ਵਿੱਚ ਸ਼ਰਧਾ ਨਾਲ ਮਨਾਈ ਦੀਵਾਲੀ, ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਸਾਂਝੀਆਂ ਕੀਤੀਆਂ ਖ਼ੁਸ਼ੀਆਂ
ਲਾਹੌਰ, 9 ਨਵੰਬਰ 2026 (ਨਜ਼ਰਾਨਾ ਟਾਈਮਜ਼): ਲਾਹੌਰ ਦੇ ਰਾਵੀ ਰੋਡ ਸਥਿਤ ਇਤਿਹਾਸਕ ਕ੍ਰਿਸ਼ਨ ਮੰਦਰ ਵਿੱਚ ਹਿੰਦੂ ਭਾਈਚਾਰੇ ਦਾ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਹਿੰਦੂ, ਮੁਸਲਮਾਨ, ਸਿੱਖ ਅਤੇ ਇਸਾਈ ਭਾਈਚਾਰਿਆਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।ਸਮਾਗਮ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਅਤੇ ਧਾਰਮਿਕ...