ਇੰਪਲਾਈਜ ਫੈਡਰੇਸ਼ਨ ਪਹਿਲਵਾਨ ਜਥੇਬੰਦੀ ਦੇ ਪਰਿਵਾਰ ਵਿੱਚ ਹੋਇਆ ਵਾਧਾ ਸੈਂਕੜੇ ਮੈਂਬਰ ਸ਼ਾਮਲ ਹੋਏ

ਇੰਪਲਾਈਜ ਫੈਡਰੇਸ਼ਨ ਪਹਿਲਵਾਨ ਜਥੇਬੰਦੀ ਦੇ ਪਰਿਵਾਰ ਵਿੱਚ ਹੋਇਆ ਵਾਧਾ ਸੈਂਕੜੇ ਮੈਂਬਰ ਸ਼ਾਮਲ ਹੋਏ

ਟਾਂਗਰਾ - ਸੁਰਜੀਤ ਸਿੰਘ ਖਾਲਸਾ
ਸ੍ਰਃ ਮਨਜੀਤ ਸਿੰਘ ਸਾਬਕਾ ਸੂਬਾ ਪ੍ਰਧਾਨ ਸਬ ਸਟੇਸ਼ਨ ਵੈਲਫੇਅਰ ਐਸੋਸੀਏਸ਼ਨ ਅਤੇ ਸੀਨੀਅਰ ਮੀਤ ਪ੍ਰਧਾਨ ਗਰਿੱਡ ਸਬ ਸਟੇਸ਼ਨ ਇੰਪਲਾਈਜ ਯੂਨੀਅਨ ਪੰਜਾਬ ਸੈਂਕੜੇ ਸਾਥੀਆਂ ਸਮੇਤ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਹੋਏ ਸ਼ਾਮਲ ਸਾਥੀਆਂ ਨੂੰ ਕੀਤਾ ਗਿਆ ਸਨਮਾਨਿਤ ਸ਼ਾਮਲ ਹੋਣ ਵਾਲੇ ਅਹੁਦੇਦਾਰ ਪੀ ਤੇ ਐਮ ਸਰਕਲ ਪ੍ਰਧਾਨ ਸਿਮਰਜੀਤ ਸਿੰਘ, ਸਰਕਲ ਮੀਤ ਪ੍ਰਧਾਨ ਰਾਜ ਕਿਰਨ ਸ਼ਰਮਾਂ,ਓ ਤੇ ਅ ਮੰਡਲ 1+2 ਪ੍ਰਧਾਨ ਅਰੁਣ ਕੁਮਾਰ ਜੁਲਕਾ, ਸਕੱਤਰ ਨਿਤਨ ਕੁਮਾਰ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਜੇ ਈ, ਮੀਤ ਪ੍ਰਧਾਨ ਸੰਦੀਪ ਸਿੰਘ,ਵਿੱਤ ਸਕੱਤਰ ਦਰਸ਼ਬੀਰ ਸਿੰਘ, ਸਹਾਇਕ ਸਕੱਤਰ ਗੁਰਜੰਟ ਸਿੰਘ, ਸਕੱਤਰ ਮੰਡਲ ਤਰਨ ਤਾਰਨ ਗੁਰਪਾਲ ਸਿੰਘ, ਮੰਡਲ ਮੀਤ ਪ੍ਰਧਾਨ ਤਰਨ ਤਾਰਨ ਗੁਰਦੇਵ ਸਿੰਘ ਆਦਿ ਸਾਥੀ ਸ਼ਾਮਲ ਹੋਏ ਇਸ ਮੌਕੇ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਭਿੰਦਰ ਸਿੰਘ ਚਾਹਲ, ਸਾਬਕਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ,ਸੂਬਾ ਮੀਤ ਪ੍ਰਧਾਨ ਸਕੱਤਰ ਸਿੰਘ ਮਾਹਲ,ਡਿਪਟੀ ਜਨਰਲ ਸਕੱਤਰ ਹਰਜੀਤ ਸਿੰਘ ਅੋਲਖ, ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਬਾਬਾ, ਸੂਬਾ ਵਿੱਤ ਸਕੱਤਰ ਸੁਖਦੇਵ ਸਿੰਘ, ਬਾਰਡਰ ਜ਼ੋਨ ਆਗੂ ਅਵਤਾਰ ਸਿੰਘ ਢਿੱਲੋਂ, ਪੀ ਤੇ ਐਮ ਸਰਕਲ ਪ੍ਰਧਾਨ ਰਜਿੰਦਰ ਸਿੰਘ, ਸਕੱਤਰ ਗੁਲਵਿੰਦਰ ਸਿੰਘ, ਮੰਡਲ ਪ੍ਰਧਾਨ ਗੁਰਪਿੰਦਰ ਸਿੰਘ ਰਿੰਕੂ, ਸਰਿੰਦਰ ਸਿੰਘ ਕੰਗ, ਬਿਕਰਮਜੀਤ ਸਿੰਘ ਝਬਾਲ, ਸਰਕਲ ਆਗੂ ਗੋਪਾਲ ਕ੍ਰਿਸ਼ਨ ,ਜਸਪ੍ਰੀਤ ਸਿੰਘ, ਦਲਜੀਤ ਸਿੰਘ,ਰਾਜ ਕੁਮਾਰ ਜੇ ਈ , ਵਿਜੈ ਕੁਮਾਰ ਜੇ ਈ, ਨੀਰਜ ਮਲਹੋਤਰਾ, ਗੁਰਪ੍ਰੀਤ ਸਿੰਘ ਜੇ ਈ, ਪਰਮਿੰਦਰ ਸਿੰਘ ਜੇ ਈ ਸਰਤਾਜ ਸਿੰਘ ਅਮਨ ਕੁਮਾਰ,ਆਦਿ ਹਾਜ਼ਰ ਸਨ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.